Education

ਯੂਨੀਵਰਸਟੀ ਕਾਲਜ ਬੇਨੜਾ ਵਿਖੇ ਹਰ ਘਰ ਤਿਰੰਗਾ ਪ੍ਰੋਗਰਾਮ ਦੀ ਐੱਨ ਐੱਸ ਐੱਸ ਵਲੰਟੀਅਰਾਂ ਵੱਲੋਂ ਸ਼ੁਰੂਆਤ

ਯੂਨੀਵਰਸਟੀ ਕਾਲਜ ਬੇਨੜਾ ਵਿਖੇ ਹਰ ਘਰ ਤਿਰੰਗਾ ਪ੍ਰੋਗਰਾਮ ਦੀ ਐੱਨ ਐੱਸ ਐੱਸ ਵਲੰਟੀਅਰਾਂ ਵੱਲੋਂ ਸ਼ੁਰੂਆਤ

ਧੂਰੀ 06 ਅਗਸਤ,2022

ਯੂਨੀਵਰਸਟੀ ਕਾਲਜ ਬੇਨੜਾ ਵਿਖੇ ਪ੍ਰਿੰਸੀਪਲ ਡਾ ਬਾਲ ਕ੍ਰਿਸ਼ਨ ਦੀ ਅਗਵਾਈ ਵਿਚ ਕਾਲਜ ਦੇ ਐੱਨ ਐੱਸ ਐੱਸ ਯੂਨਿਟਾਂ ਵੱਲੋਂ ਦੇਸ਼ ਦੇ 75ਵੇਂ ਆਜਾਦੀ ਦਿਵਸ ਨੂੰ ਸਮਰਪਿਤ “ਹਰ ਘਰ ਤਿਰੰਗਾ” ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਐੱਨ ਐੱਸ ਐੱਸ ਯੂਨਿਟਾਂ ਦੇ ਪ੍ਰੋਗਰਾਮ ਅਫਸਰ ਡਾ ਊਸ਼ਾ ਰਾਣੀ ਅਤੇ ਡਾ ਅਮਿਤਾ ਜੈਨ ਨੇ ਵਿਦਿਆਰਥੀਆਂ ਨੂੰ ਆਪਣੇ ਆਪਣੇ ਘਰ ਤਿਰੰਗਾ ਲਗਾਉਣ ਦੇ ਨਾਲ – ਨਾਲ ਤਿਰੰਗੇ ਨਾਲ ਫੋਟੋ ਖਿੱਚ ਕੇ ਸੋਸ਼ਲ ਮੀਡੀਆ ‘ਤੇ ਅਪਲੋਡ ਕਰਨ ਲਈ ਪ੍ਰੇਰਿਤ ਕੀਤਾ।

ਯੂਨੀਵਰਸਟੀ ਕਾਲਜ ਬੇਨੜਾ ਵਿਖੇ ਹਰ ਘਰ ਤਿਰੰਗਾ ਪ੍ਰੋਗਰਾਮ ਦੀ ਐੱਨ ਐੱਸ ਐੱਸ ਵਲੰਟੀਅਰਾਂ ਵੱਲੋਂ ਸ਼ੁਰੂਆਤ

ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਅਧਿਆਪਨ ਅਤੇ ਗੈਰ ਅਧਿਆਪਨ ਸਟਾਫ ਵੀ ਮੌਜੂਦ ਸੀ।

Back to top button