ਪੰਜਾਬੀ ਖਬਰਾਂ

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 1 ਸੀਨੀਅਰ ਮੀਤ ਪ੍ਰਧਾਨ, 3 ਜਨਰਲ ਸਕੱਤਰਾਂ ਅਤੇ 36 ਮੀਤ ਪ੍ਰਧਾਨਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 1 ਸੀਨੀਅਰ ਮੀਤ ਪ੍ਰਧਾਨ, 3 ਜਨਰਲ ਸਕੱਤਰਾਂ ਅਤੇ 36 ਮੀਤ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ 26 ਮਈ-

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ 1 ਸੀਨੀਅਰ ਮੀਤ ਪ੍ਰਧਾਨ, 3 ਜਨਰਲ ਸਕੱਤਰਾਂ ਅਤੇ 36 ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ  ਸੁਰਜੀਤ ਸਿੰਘ ਕੋਹਲੀ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ,  ਹਰਭਜਨ ਸਿੰਘ ਡੰਗ,  ਇੰਦਰਮੋਹਨ ਸਿੰਘ ਬਜਾਜ ਅਤੇ  ਸਰਬਜੀਤ ਸਿੰਘ ਮੱਕੜ ਨੂੰ ਦਲ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ।

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 1 ਸੀਨੀਅਰ ਮੀਤ ਪ੍ਰਧਾਨ, 3 ਜਨਰਲ ਸਕੱਤਰਾਂ ਅਤੇ 36 ਮੀਤ ਪ੍ਰਧਾਨਾਂ ਦਾ ਐਲਾਨ
Shiromani Akali Dal

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 1 ਸੀਨੀਅਰ ਮੀਤ ਪ੍ਰਧਾਨ, 3 ਜਨਰਲ ਸਕੱਤਰਾਂ ਅਤੇ 36 ਮੀਤ ਪ੍ਰਧਾਨਾਂ ਦਾ ਐਲਾਨ I ਉਹਨਾਂ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਮਹਿੰਦਰ ਕੌਰ ਜੋਸ਼,  ਜਗਦੀਪ ਸਿੰਘ ਨਕਈ,  ਪਰਕਾਸ਼ ਸਿੰਘ ਭੱਟੀ,  ਦਰਸ਼ਨ ਸਿੰਘ ਸ਼ਿਵਾਲਿਕ,  ਅਮਰਜੀਤ ਸਿੰਘ ਚਾਵਲਾ, ਬਾਬਾ ਅਜੀਤ ਸਿੰਘ ਲੁਧਿਆਣਾ,  ਇੰਦਰਇਕਬਾਲ ਸਿੰਘ ਅਟਵਾਲ,  ਰਿਪਜੀਤ ਸਿੰਘ ਬਰਾੜ,  ਐਸ.ਆਰ ਕਲੇਰ, ਜਰਨੈਲ ਸਿੰਘ ਵਾਹਦ, ਕਰਨਲ ਸੀ.ਡੀ. ਸਿੰਘ ਕੰਬੋਜ,  ਜੋਗਿੰਦਰ ਸਿੰਘ ਜਿੰਦੂ,  ਬਲਦੇਵ ਸਿੰਘ ਖਹਿਰਾ, ਡਾ. ਸੁਖਵਿੰਦਰ ਸੁੱਖੀ,  ਤਜਿੰਦਰ ਸਿੰਘ ਮਿੱਡੂਖੇੜਾ,  ਅਮਰਪਾਲ ਸਿੰਘ ਬੌਲੀ ਅਜਨਾਲਾ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ,  ਰਜਿੰਦਰ ਦੀਪਾ ਸੁਨਾਮ,  ਰਣਜੀਤ ਸਿੰਘ ਗਿੱਲ ਖਰੜ,  ਵਿਜੈ ਦਾਨਵ,  ਗੁਰਮੀਤ ਸਿੰਘ ਦਾਦੂੁਵਾਲ,  ਵਿਪਨ ਸੂਦ ਕਾਕਾ ਲੁਧਿਆਣਾ,  ਜੀਵਨ ਧਵਨ ਲੁਧਿਆਣਾ,  ਕਰਨੈਲ ਸਿੰਘ ਪੰਜੋਲੀ,  ਹਰਜੀਤ ਸਿੰਘ ਅਦਾਲਤੀਵਾਲਾ,  ਸਤਿੰਦਰਜੀਤ ਸਿੰਘ ਮੰਟਾ, ਸ਼ੀ੍ਰ ਰਾਜ ਕੁਮਾਰ ਅਤਿਕਾਏ, ਸ਼ੀ੍ਰ ਚੰਦਨ ਗਰੇਵਾਲ, ਸ਼ੀ੍ਰ ਪ੍ਰੇਮ ਵਲੈਚਾ, ਡਾ. ਰਾਜ ਸਿੰਘ ਡਿੱਬੀਪੁਰਾ,  ਗੁਰਜਿੰਦਰਪਾਲ ਸਿੰਘ ਸ਼ਿਵ ਤ੍ਰਿਪਾਲਕੇ, ਟਿੱਕਾ ਯਸ਼ਵੀਰ ਚੰਦ ਨੰਗਲ,  ਬਲਬੀਰ ਸਿੰਘ ਜਹਾਂਗੀਰ ਭੈਣੀ ਫਾਜਲਿਕਾ,  ਵਿਜੈ ਛਾਬੜਾ ਫਰੀਦਕੋਟ ਅਤੇ  ਦੇਸ ਰਾਜ ਫਾਜਲਿਕਾ ਦੇ ਨਾਮ ਸ਼ਾਮਲ ਹਨ।

 

Check Also
Close
Back to top button