Homeਪੰਜਾਬੀ ਖਬਰਾਂਕਿਰਾਏਦਾਰ, ਨੌਕਰ, ਪੇਇੰਗ ਗੈਸਟ ਦਾ ਵੇਰਵਾ ਪੁਲਿਸ ਥਾਣੇ ਵਿੱਚ ਦਰਜ ਕਰਵਾਉਣ -ਡੀ.ਸੀ....

ਕਿਰਾਏਦਾਰ, ਨੌਕਰ, ਪੇਇੰਗ ਗੈਸਟ ਦਾ ਵੇਰਵਾ ਪੁਲਿਸ ਥਾਣੇ ਵਿੱਚ ਦਰਜ ਕਰਵਾਉਣ -ਡੀ.ਸੀ. ਐਸ .ਏ.ਐਸ.ਨਗਰ

ਕਿਰਾਏਦਾਰ, ਨੌਕਰ, ਪੇਇੰਗ ਗੈਸਟ ਦਾ ਵੇਰਵਾ ਪੁਲਿਸ ਥਾਣੇ ਵਿੱਚ ਦਰਜ ਕਰਵਾਉਣ -ਡੀ.ਸੀ. ਐਸ .ਏ.ਐਸ.ਨਗਰ

ਐਸ .ਏ.ਐਸ.ਨਗਰ , 25 ਸਤੰਬਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਗਿਰੀਸ਼ ਦਿਆਲਨ ਆਈ.ਏ.ਐਸ.ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ੍ਹ ਦੀਆਂ ਮਿਊਂਸੀਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ ਨੌਕਰ / ਪੇਇੰਗ ਗੈਸਟ ਰੱਖੇਗਾ ਤਾਂ ਉਸ ਵੱਲੋਂ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ ਵਿੱਚ ਦਰਜ ਕਰਾਉਣਾ ਲਾਜ਼ਮੀ ਹੋਵੇਗਾ ।

ਐਸ .ਏ.ਐਸ.ਨਗਰ , 25 ਸਤੰਬਰ  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਗਿਰੀਸ਼ ਦਿਆਲਨ ਆਈ.ਏ.ਐਸ.ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ੍ਹ ਦੀਆਂ ਮਿਊਂਸੀਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ ਨੌਕਰ / ਪੇਇੰਗ ਗੈਸਟ ਰੱਖੇਗਾ ਤਾਂ ਉਸ ਵੱਲੋਂ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ ਵਿੱਚ ਦਰਜ ਕਰਾਉਣਾ ਲਾਜ਼ਮੀ ਹੋਵੇਗਾ । ਜਿਨ੍ਹਾਂ ਮਕਾਨ ਮਾਲਕਾਂ ਨੇ ਅਜੇ ਤੱਕ ਕਿਰਾਏਦਾਰਾਂ ਦੀ ਸੂਚਨਾ ਨਹੀਂ ਦਿੱਤੀ ਹੈ, ਉਹ ਇਕ ਹਫਤੇ ਦੇ ਅੰਦਰ ਅੰਦਰ ਸੂਚਨਾ ਸਬੰਧਤ ਥਾਣੇ ਵਿਚ ਦੇਣ ਨੂੰ ਯਕੀਨੀ ਬਣਾਉਣ ਅਤੇ ਭਵਿੱਖ ਵਿਚ ਕੋਈ ਵੀ ਮਕਾਨ ਮਾਲਕ ਕਿਰਾਏਦਾਰ/ ਨੌਕਰ/ ਪੇਇੰਗ ਗੈਸਟ ਰੱਖੇਗਾ ਤਾਂ ਉਸ ਦੀ ਸੂਚਨਾ ਇਕ ਹਫਤੇ ਦੇ ਅੰਦਰ ਅੰਦਰ ਸਬੰਧਤ ਪੁਲਿਸ ਥਾਣੇ ਵਿਚ ਦੇਣੀ ਲਾਜ਼ਮੀ ਹੋਵੇਗੀ। ਇਹ ਹੁਕਮ 21 ਨਵੰਬਰ 2020 ਤੱਕ ਲਾਗੂ ਰਹਿਣਗੇ।-Photo courtesy -Internet

ਜਿਨ੍ਹਾਂ ਮਕਾਨ ਮਾਲਕਾਂ ਨੇ ਅਜੇ ਤੱਕ ਕਿਰਾਏਦਾਰਾਂ ਦੀ ਸੂਚਨਾ ਨਹੀਂ ਦਿੱਤੀ ਹੈ, ਉਹ ਇਕ ਹਫਤੇ ਦੇ ਅੰਦਰ ਅੰਦਰ ਸੂਚਨਾ ਸਬੰਧਤ ਥਾਣੇ ਵਿਚ ਦੇਣ ਨੂੰ ਯਕੀਨੀ ਬਣਾਉਣ ਅਤੇ ਭਵਿੱਖ ਵਿਚ ਕੋਈ ਵੀ ਮਕਾਨ ਮਾਲਕ ਕਿਰਾਏਦਾਰ/ ਨੌਕਰ/ ਪੇਇੰਗ ਗੈਸਟ ਰੱਖੇਗਾ ਤਾਂ ਉਸ ਦੀ ਸੂਚਨਾ ਇਕ ਹਫਤੇ ਦੇ ਅੰਦਰ ਅੰਦਰ ਸਬੰਧਤ ਪੁਲਿਸ ਥਾਣੇ ਵਿਚ ਦੇਣੀ ਲਾਜ਼ਮੀ ਹੋਵੇਗੀ। ਇਹ ਹੁਕਮ 21 ਨਵੰਬਰ 2020 ਤੱਕ ਲਾਗੂ ਰਹਿਣਗੇ।

 

LATEST ARTICLES

Most Popular

Google Play Store