Homeਪੰਜਾਬੀ ਖਬਰਾਂਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਅਮਲੋਹ ਦੇ ਪੋਲਿੰਗ ਬੂਥਾਂ ’ਚ ਕੀਤੀ...

ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਅਮਲੋਹ ਦੇ ਪੋਲਿੰਗ ਬੂਥਾਂ ’ਚ ਕੀਤੀ ਤਬਦੀਲੀ

ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਅਮਲੋਹ ਦੇ ਪੋਲਿੰਗ ਬੂਥਾਂ ’ਚ ਕੀਤੀ ਤਬਦੀਲੀ

ਫ਼ਤਹਿਗੜ੍ਹ ਸਾਹਿਬ, 21 ਜਨਵਰੀ,2022
ਜਿ਼ਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਆਸੀ ਪਾਰਟੀਆਂ ਨਾਲ ਵਿਚਾਰ ਵਟਾਂਦਰਾ ਕਰਨ ਅਤੇ ਚੋਣ ਕਮਿਸ਼ਨ ਦੀ ਪ੍ਰਵਾਨਗੀ ਉਪਰੰਤ ਵਿਧਾਨ ਸਭਾ ਹਲਕਾ 56-ਅਮਲੋਹ ਵਿੱਚ ਪੈਂਦੇ ਜੀ.ਆਰ.ਐਸ.ਡੀ. ਪਬਲਿਕ ਸਕੂਲ ਨਵਾਂ ਸ਼ਾਸ਼ਤਰੀ ਨਗਰ ਵਿਖੇ ਸਥਿਤ ਪੋਲਿੰਗ ਬੂਥ ਨੰ: 27, ਹੁਣ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਕੁੱਕੜ ਮਾਜਰਾ ਅਤੇ ਮਿਊਂਸਪਲ ਧਰਮਸ਼ਾਲਾ ਪਰੇਮ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਸਥਿਤ ਪੋਲਿੰਗ ਸਟੇਸ਼ਨ ਨੰ: 29 ਹੁਣ ਸੰਤ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-5 ਮੰਡੀ ਗੋਬਿੰਦਗੜ੍ਹ ਵਿਖੇ ਤਬਦੀਲ ਕੀਤਾ ਗਿਆ ਹੈ।

LATEST ARTICLES

Most Popular

Google Play Store